‘ਬੈਸਟ ਸਿਨੇਮਾਟੋਗ੍ਰਾਫੀ’ ਕੈਟਾਗਿਰੀ ’ਚ ਰਵੀ ਕੁਮਾਰ ਸਨਾ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

By  Rupinder Kaler July 3rd 2020 09:44 PM

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘ਬੈਸਟ ਸਿਨੇਮਾਟੋਗ੍ਰਾਫੀ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਰਵੀ ਕੁਮਾਰ ਸਨਾ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

BEST CINEMATOGRAPHY

Akashdeep Pandey(Sikander 2)

Baljit Singh Deo(Manje Bistre 2)

Manoj Soni(Chandigarh Amritsar Chandigarh)

Ravi Kumar Sana(Jhalle)

Sandeep Patil(Dil Diyan Gallan)

Vineet Malhotra(Shadaa)

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।

Related Post