‘ਬੈਸਟ ਡਾਈਲੌਗ’ ਕੈਟਾਗਿਰੀ ’ਚ ਰਾਣਾ ਰਣਬੀਰ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

By  Rupinder Kaler July 3rd 2020 09:21 PM

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ । ‘ਬੈਸਟ ਡਾਈਲੌਗ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਰਾਣਾ ਰਣਬੀਰ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

BEST DIALOGUES

Dheeraj Rattan & Ambardeep Singh (Laiye Je Yaarian)

Gurpreet Bhullar(Sikander 2)

Inderpal Singh(Blackia)

Raju Verma(Muklawa)

Rana Ranbir (Ardaas Karaan)

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।

Related Post