‘ਬੈਸਟ ਸਪੋਰਟਿੰਗ ਐਕਟਰੈੱਸ’ ਕੈਟਾਗਿਰੀ ’ਚ ਅਨੀਤਾ ਦੇਵਗਨ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

By  Rupinder Kaler July 3rd 2020 11:10 PM

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘ਬੈਸਟ ਸਪੋਰਟਿੰਗ ਐਕਟਰੈੱਸ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ‘ਅਨੀਤਾ ਦੇਵਗਨ’ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

Best SUPPORTING ACTRESS

Anita Devgan (Jaddi Sardar)

Ekta BP Singh (Blackia)

Mannat Singh (Band Vaaje)

Rupinder Rupi (Doorbeen)

Satwant Kaur (Mitran Nu Shaunk Hathyaran Da)

Upasana Singh (Jind Jaan)

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।

Related Post