‘ਬੈਸਟ ਪਾਪੂਲਰ ਸੌਂਗ ਆਫ਼ ਦੀ ਈਅਰ’ ਕੈਟਾਗਿਰੀ ’ਚ ‘ਵੰਗ ਦਾ ਨਾਪ’ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

By  Rupinder Kaler July 3rd 2020 10:43 PM

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘ਬੈਸਟ ਪਾਪੂਲਰ ਸੌਂਗ ਆਫ਼ ਦੀ ਈਅਰ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ‘ਵੰਗ ਦਾ ਨਾਪ’ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

POPULAR SONG OF THE YEAR

Blackia (Blackia)

Gabru Nu Tersengi (Kaake Da Viyah)

Guddiyan Naal Patole (Guddiyan Patole)

Jhalle (Jhalle)

Late Ho Gayi (Lukan Michi)

Tommy (Shadaa)

Wadde Jigre (DSP Dev)

Wang Da Naap (Muklawa)

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।

Related Post