ਦੇਖੋ ਵੀਡੀਓ : ਬੀ ਪਰਾਕ ਦਾ ਨਵਾਂ ਗੀਤ ‘Besharam Bewaffa’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਛਾਇਆ ਟਰੈਂਡਿੰਗ ‘ਚ
Lajwinder kaur
December 1st 2020 06:24 PM
ਆਪਣੇ ਗਾਣਿਆਂ ਨਾਲ ਲੋਕਾਂ ਦੇ ਦਿਲ ਤੇ ਰਾਜ ਕਰਨ ਵਾਲੇ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਬੀ-ਪਰਾਕ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ Besharam Bewaffa ਟਾਈਟਲ ਹੇਠ ਨਵਾਂ ਦਰਦ ਭਰਿਆ ਗੀਤ ਲੈ ਕੇ ਆਏ ਨੇ ।