ਪੰਜਾਬੀ ਗਾਇਕ ਐਲੀ ਮਾਂਗਟ ਦੇ ਪਿਤਾ ਦਾ ਹੋਇਆ ਦਿਹਾਂਤ
Rupinder Kaler
October 18th 2021 11:07 AM --
Updated:
October 18th 2021 12:49 PM
ਪੰਜਾਬੀ ਗਾਇਕ ਐਲੀ ਮਾਂਗਟ (Elly Mangat ) ਏਨੀਂ ਦਿਨੀਂ ਕਾਫੀ ਦੁਖੀ ਹੈ ਕਿਉਂਕਿ ਕੁਝ ਦਿਨ ਪਹਿਲਾਂ ਉਹਨਾਂ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ ।ਐਲੀ ਮਾਂਗਟ (Elly Mangat ) ਨੇ ਇਸ ਦਾ ਕੋਈ ਵੀ ਅਧਿਕਾਰਤ ਤੌਰ 'ਤੇ ਖੁਲਾਸਾ ਨਹੀਂ ਕੀਤਾ ਹੈ ਪਰ ਉਸਦੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ ।