ਕੁਲਵਿੰਦਰ ਬਿੱਲਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ

By  Lajwinder kaur January 9th 2020 03:10 PM -- Updated: January 9th 2020 03:17 PM

ਅੰਗਰੇਜ਼ੀ ਵਾਲੀ ਮੈਡਮ ਵਰਗੇ ਹਿੱਟ ਗੀਤ ਦੇਣ ਵਾਲੇ ਗਾਇਕ ਕੁਲਵਿੰਦਰ ਬਿੱਲਾ  ਅੱਜ ਸਵੇਰੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਆਪਣੇ ਖ਼ਾਸ ਦੋਸਤਾਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ।

View this post on Instagram

 

Waheguru sab te mehar bharaya hath rakhi .

A post shared by Kulwinderbilla (@kulwinderbilla) on Jan 8, 2020 at 11:22pm PST

ਹੋਰ ਵੇਖੋ:ਦਿਲਪ੍ਰੀਤ ਢਿੱਲੋਂ ਨੇ ਆਪਣੀ ਪਤਨੀ ਅੰਬਰ ਧਾਲੀਵਾਲ ਦੇ ਜਨਮ ਦਿਨ ‘ਤੇ ਤਸਵੀਰ ਸ਼ੇਅਰ ਕਰਕੇ ਕੀਤਾ ਬਰਥਡੇਅ ਵਿਸ਼

ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਵਾਹਿਗੁਰੂ ਜੀ ਸਭ ਤੇ ਮਿਹਰ ਭਰਿਆ ਹੱਥ ਰੱਖਣਾ..’

ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਬਹਤੁ ਜਲਦ ਟੈਲੀਵਿਜ਼ਨ ਤੇ ਪ੍ਰਾਹੁਣਿਆਂ ਨੂੰ ਦਫ਼ਾ ਕਰੋ ਵਰਗੀ ਫ਼ਿਲਮਾਂ ਦੇ ਨਾਲ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਸਰਗਰਮ ਨੇ ਤੇ ਉਹ ਆਪਣੇ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੁੰਦੇ ਰਹਿੰਦੇ ਹਨ। ਬਹੁਤ ਜਲਦ ਉਹ ‘ਤੇਰੇ ਲਾਰੇ’ ਟਾਈਟਲ ਹੇਠ ਗੀਤ ਲੈ ਕੇ ਆ ਰਹੇ ਹਨ।

Related Post