ਗਾਇਕ ਨਿੰਜਾ ਨੇ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਲਈ ਕੀਤੀ ਅਰਦਾਸ
Lajwinder kaur
January 5th 2021 12:32 PM --
Updated:
January 5th 2021 12:45 PM
ਪੰਜਾਬੀ ਗਾਇਕ ਨਿੰਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿੰਦੇ ਨੇ । ਹਾਲ ਹੀ 'ਚ ਉਨ੍ਹਾਂ ਨੇ ਆਪਣੀ ਨਵੀਂ ਤਸਵੀਰ ਸ਼ੇਅਰ ਕੀਤੀ ਹੈ । ਜਿਸ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਪਰਮਾਤਮਾ ਅੱਗੇ ਸਭ ਦੀ ਭਲਾਈ ਦੀ ਗੱਲ ਆਖੀ ਹੈ ।