‘ਮਿਹਨਤ ਮੇਰੀ ਰਹਿਮਤ ਤੇਰੀ’-ਸਿੰਗਾ, ਗਾਇਕ ਨੇ ਲਈ ਪਹਿਲੀ ‘ਰੇਂਜ ਰੋਵਰ’ ਕਾਰ, ਫੈਨਜ਼ ਦੇ ਰਹੇ ਨੇ ਮੁਬਾਰਕਾਂ

By  Lajwinder kaur July 3rd 2020 12:01 PM

ਪੰਜਾਬੀ ਗਾਇਕ ਸਿੰਗਾ ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਚੰਗਾ ਮੁਕਾਮ ਹਾਸਿਲ ਕਰ ਲਿਆ ਹੈ । ਜਿਸ ਕਰਕੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ ।

View this post on Instagram

 

MEHNAT MERI REHMAT TERI ❤️ Hardwork Nal 2nd Car Te Range Rover Pehli

A post shared by Singga (@singga_official) on Jul 2, 2020 at 12:31am PDT

ਹੋਰ ਵੇਖੋ:ਪਰਮੀਸ਼ ਵਰਮਾ ਨੇ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼, ਜਨਮ ਦਿਨ ‘ਤੇ ਨਵੇਂ ਗੀਤ ‘ਮੁੰਡੇ ਪਿੰਡ ਦੇ’ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ

ਉਨ੍ਹਾਂ ਨੇ ਇੱਕ ਖੁਸ਼ਖਬਰੀ ਆਪਣੇ ਪ੍ਰਸ਼ੰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । ਜੀ ਹਾਂ ਉਨ੍ਹਾਂ ਨੇ ਨਵੀਂ ਕਾਰ ਦੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਮਿਹਨਤ ਮੇਰੀ ਰਹਿਮਤ ਤੇਰੀ । ਹਾਰਡਵਰਕ ਨਾਲ ਦੂਜੀ ਕਾਰ ਤੇ ਰੇਂਜ ਰੋਵਰ ਪਹਿਲੀ’ । ਇਸ ਪੋਸਟ ਉੱਤੇ ਫੈਨਜ਼ ਮੁਬਾਰਕਾਂ ਦੇ ਰਹੇ ਨੇ ।

ਜੇ ਗੱਲ ਕਰੀਏ ਸਿੰਗਾ  ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘ਬਾਪੂ ਨਾਲ ਪਿਆਰ’, ਦਿਲ ਮੁਟਿਆਰ ਦਾ, ਜੱਟ ਦੀ ਕਲਿੱਪ, ਯਾਰ ਜੱਟ ਦੇ, ਜੱਟ ਦੀ ਈਗੋ, ਫੋਟੋ ਵਰਗੇ ਕਈ ਹਿੱਟ ਗੀਤ ਦੇ ਚੁੱਕੇ ਹਨ । ਇਸ ਤੋਂ ਇਲਾਵਾ ਉਹ ਫ਼ਿਲਮ ‘ਜੋਰਾ-ਦੂਜਾ ਅਧਿਆਇ 2’ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖ ਚੁੱਕੇ ਨੇ ।

Related Post