ਸੁਨੰਦਾ ਸ਼ਰਮਾ ਨੇ ਦੋਸਤਾਂ ਨਾਲ ਕੀਤੀ ਖੂਬ ਮਸਤੀ, ਦੇਖੋ ਵੀਡਿਓ
Rupinder Kaler
January 31st 2019 05:41 PM --
Updated:
January 31st 2019 07:11 PM
ਸੁਨੰਦਾ ਸ਼ਰਮਾ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ ਹੈ । ਉਹਨਾਂ ਨੇ ਆਪਣੇ ਜਨਮ ਦਿਨ ਤੇ ਆਪਣੇ ਪਰਿਵਾਰ ਤੇ ਦੋਸਤਾਂ ਨਾਲ ਖੂਬ ਮਸਤੀ ਕੀਤੀ ਹੈ। ਸੁਨੰਦਾ ਸ਼ਰਮਾ ਨੇ ਇਸ ਮਸਤੀ ਦੀ ਇੱਕ ਵੀਡਿਓ ਵੀ ਸ਼ੇਅਰ ਕੀਤੀ ਹੈ । ਜਿਸ ਵਿੱਚ ਉਸ ਦੇ ਪਰਿਵਾਰਕ ਮੈਂਬਰ ਤੇ ਦੋਸਤ ਉਸ ਨੂੰ ਸਰਪਰਾਇਜ਼ ਤੇ ਸਰਪਰਾਇਜ਼ ਦਿੰਦੇ ਨਜ਼ਰ ਆ ਰਹੇ ਹਨ ।