ਆਰ ਨੇਤ ਅਫ਼ਸਾਨਾ ਖ਼ਾਨ ਦੇ ਨਾਲ ਲੈ ਕੇ ਆ ਰਹੇ ਨੇ ਨਵਾਂ ਟਰੈਕ ‘855’, ਪੋਸਟ ਪਾ ਕੇ ਫੈਨਜ਼ ਦੇ ਨਾਲ ਸਾਂਝੀ ਕੀਤੀ ਖੁਸ਼ੀ
Lajwinder kaur
August 24th 2020 11:21 AM
ਪੰਜਾਬੀ ਗਾਇਕ ਆਰ ਨੇਤ ਜੋ ਕਿ ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਉਨ੍ਹਾਂ ਨੇ ਆਪਣੇ ਨਵੇਂ ਗੀਤ ਦੀ ਜਾਣਕਾਰੀ ਦਿੰਦੇ ਹੋਏ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਪਾਈ ਹੈ । ਇਸ ਪੋਸਟ ‘ਚ ਉਨ੍ਹਾਂ ਨੇ ਲਿਖਿਆ ਹੈ, ‘ਗੀਤ – 855 ਬਹੁਤ ਜਲਦ...ਕਰੋ ਫਿਰ ਆਪਣੇ ਆਪਣੇ ਟਰੈਕਟਰਾਂ ਦੀਆਂ ਫੋਟੋਆਂ ਸ਼ੇਅਰ’ । ਇਸ ਪੋਸਟ ਤੇ ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ ।