ਆਰ ਨੇਤ ਦਾ ਨਵਾਂ ਗੀਤ ‘ਡਾਕੂ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਆਰ ਨੇਤ ਨੇ ਲਿਖੇ ਨੇ ਅਤੇ ਕੰਪੋਜ ਵੀ ਉਨ੍ਹਾਂ ਨੇ ਹੀ ਕੀਤਾ ਹੈ । ਇਸ ਗੀਤ ‘ਚ ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।