ਰਣਜੀਤ ਬਾਵਾ ਦੀ ਫ਼ਿਲਮ ‘ਕਾਲੇ ਕੱਛਿਆਂ ਵਾਲੇ’ ’ਚ ਰਘਵੀਰ ਬੋਲੀ ਵੀ ਆਉਣਗੇ ਨਜ਼ਰ
Rupinder Kaler
January 29th 2020 03:50 PM
ਰਘਵੀਰ ਬੋਲੀ ਨੇ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਪੋਸਟ ਸ਼ੇਅਰ ਕੀਤੀ ਸੀ । ਇਸ ਪੋਸਟ ਵਿੱਚ ਉਹਨਾਂ ਨੇ ਆਪਣੀਆਂ 2020 ਵਿੱਚ ਆਉਣ ਵਾਲੀਆਂ ਫ਼ਿਲਮਾਂ ਦਾ ਜਿਕਰ ਕੀਤਾ ਸੀ । ਇਹਨਾਂ ਫ਼ਿਲਮਾਂ ਦੀ ਲਿਸਟ ਵਿੱਚ ਹੁਣ ‘MIB Kaale Kacchian Wale’ ਫ਼ਿਲਮ ਦਾ ਨਾਂਅ ਵੀ ਜੁੜ ਗਿਆ ਹੈ । ਜੀ ਹਾਂ ਰਣਜੀਤ ਬਾਵਾ ਦੀ ਇਸ ਫ਼ਿਲਮ ਵਿੱਚ ਰਘਵੀਰ ਬੋਲੀ ਵੀ ਅਹਿਮ ਰੋਲ ਵਿੱਚ ਨਜ਼ਰ ਆਉਣਗੇ ।