ਰਵੀਨਾ ਟੰਡਨ ਨੇ ਯਸ਼ਰਾਜ ਮੁਖਾਤੇ ਤੇ ਸ਼ਹਿਨਾਜ਼ ਗਿੱਲ ਦੇ ‘ਸਾਡਾ ਕੁੱਤਾ ਕੁੱਤਾ’ ‘ਤੇ ਬਣਾਈ ਫ਼ਨੀ ਵੀਡੀਓ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਮਾਂ-ਧੀ ਦਾ ਇਹ ਵੀਡੀਓ
Lajwinder kaur
December 20th 2020 02:55 PM
ਬਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਰਵੀਨਾ ਟੰਡਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਹਾਲ ਹੀ ‘ਚ ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ ।