ਰੌਸ਼ਨ ਪ੍ਰਿੰਸ ਨੇ ‘ਅੱਖ ਕਾਸ਼ਨੀ’ ਗੀਤ ਗਾ ਕੇ ਯਾਦ ਕੀਤਾ ਲੈਜੇਂਡ ਗਾਇਕਾ ਸੁਰਿੰਦਰ ਕੌਰ ਨੂੰ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਇਹ ਵੀਡੀਓ
Lajwinder kaur
August 30th 2020 05:34 PM
ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਆਪਣੇ ਫੈਨਜ਼ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ । ਉਨ੍ਹਾਂ ਨੇ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ ।