ਰੁਬੀਨਾ ਬਾਜਵਾ ਨੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਦਿਲਕਸ਼ ਅਦਾਵਾਂ ਦੇ ਨਾਲ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ

By  Lajwinder kaur June 17th 2021 06:12 PM

‘ਮੁੰਡਾ ਹੀ ਚਾਹੀਦਾ’ ਦੇ ਨਾਲ ਵਾਹ ਵਾਹੀ ਖੱਟਣ ਵਾਲੀ ਅਦਾਕਾਰਾ ਰੁਬੀਨਾ ਬਾਜਵਾ (Rubina Bajwa) ਏਨੀਂ ਦਿਨੀਂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ।

Happy birthday Rubina Bajwa! Have A Look At Her 10 Stunning Pictures Image Source: Instagram

ਹੋਰ ਪੜ੍ਹੋ : – ਦੇਖੋ ਵੀਡੀਓ : ਦਰਸ਼ਕਾਂ ਦੇ ਦਿਲ ਨੂੰ ਛੂਹ ਰਿਹਾ ਹੈ ਗੀਤਾਜ਼ ਬਿੰਦਰੱਖੀਆ ਦਾ ਨਵਾਂ ਗੀਤ ‘GAL BAAP DI’, ਮਰਹੂਮ ਪਿਤਾ ਸੁਰਜੀਤ ਬਿੰਦਰੱਖੀਆ ਦੇ ਲਈ ਬਿਆਨ ਕੀਤੇ ਗੀਤਾਜ਼ ਨੇ ਆਪਣੇ ਜਜ਼ਬਾਤ

: ਸੁਨੰਦਾ ਸ਼ਰਮਾ ਦੀ ਕਵਿਤਾ ‘ਮਾਂ’ ਨੇ ਜਿੱਤਿਆ ਹਰ ਇੱਕ ਦਾ ਦਿਲ, ਸੋਸ਼ਲ ਮੀਡੀਆ ‘ਤੇ ਛਾਈ ਇਹ ਵੀਡੀਓ

 

inside image of rubin bajwa new pics Image Source: Instagram

ਰੁਬੀਨਾ ਬਾਜਵਾ ਨੇ ਇੱਕ ਨਹੀਂ ਸਗੋਂ ਚਾਰ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਆਸਮਾਨੀ ਰੰਗ ਦਾ ਸਿਲਕ ਵਾਲਾ ਟੋਪ ਦੇ ਨਾਲ ਬਲੈਕ ਰੰਗ ਦੀ ਸਟਾਈਲਿਸ਼ ਸਕਰਟ ਪਾਈ ਹੋਈ ਹੈ। ਜਿਸ ਚ ਉਹ ਆਪਣੀ ਦਿਲਕਸ਼ ਅਦਾਵਾਂ ਬਿਖੇਰ ਰਹੀ ਹੈ। ਉਨ੍ਹਾਂ ਦੀ ਇਹ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ।

neeru bajwa shared her younger sister rubina bajwa dance video Image Source: Instagram

ਜੇ ਗੱਲ ਕਰੀਏ ਰੁਬੀਨਾ ਬਾਜਵਾ ਦੀ ਤਾਂ ਉਹ ਆਪਣੀ ਵੱਡੀ ਭੈਣ ਵਾਂਗ ਪੰਜਾਬੀ ਫ਼ਿਲਮੀ ਜਗਤ ‘ਚ ਕੰਮ ਕਰ ਰਹੀ ਹੈ। ਰੁਬੀਨਾ ਬਾਜਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2017 ਵਿੱਚ ਜੱਸੀ ਗਿੱਲ ਅਤੇ ਬੱਬਲ ਰਾਏ ਦੇ ਨਾਲ ਪੰਜਾਬੀ ਫ਼ਿਲਮ ‘ਸਰਗੀ’ ਦੇ ਨਾਲ ਕੀਤੀ ਸੀ। ਉਹ ਕਈ ਫ਼ਿਲਮਾਂ ਜਿਵੇਂ ‘ਲਾਈਆ ਜੇ ਯਾਰੀਆਂ’, ‘ਮੁੰਡਾ ਹੀ ਚਾਹੀਦਾ’, ‘ਲਾਵਾਂ ਫੇਰੇ’ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਜਲਵੇ ਬਿਖੇਰ ਚੁੱਕੀ ਹੈ ।

 

View this post on Instagram

 

A post shared by Rubina Bajwa (@rubina.bajwa)

Related Post