ਸੰਜੇ ਦੱਤ ਨੇ ਲਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼, ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

By  Shaminder March 24th 2021 01:35 PM

ਸੰਜੇ ਦੱਤ ਜੋ ਕਿ ਲੰਗ ਕੈਂਸਰ ਦੀ ਬਿਮਾਰੀ ਕਾਰਨ ਕਾਫੀ ਪਰੇਸ਼ਾਨ ਸਨ । ਪਰ ਹੁਣ ਉਹ ਇਸ ਬਿਮਾਰੀ ਤੋਂ ਉੱਭਰ ਚੁੱਕੇ ਹਨ ਅਤੇ ਕਾਫੀ ਤੰਦਰੁਸਤ ਲੱਗ ਰਹੇ ਹਨ । ਉਨ੍ਹਾਂ ਦੀ ਬਿਮਾਰੀ ਦਾ ਖੁਲਾਸਾ ਉਦੋਂ ਹੋਇਆ ਸੀ ਜਦੋਂ ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਬੇਚੈਨੀ ਮਹਿਸੂਸ ਹੋਣ ਤੋਂ ਬਾਅਦ ਆਪਣਾ ਚੈਕਅੱਪ ਕਰਵਾਇਆ ਸੀ ।

Sanjay Dutt With Family Image From Sanjay Dutt’s Instagram

ਹੋਰ ਪੜ੍ਹੋ : ਫਰਾਹ ਖ਼ਾਨ ਦੀ ਇਸ ਹਰਕਤ ਨੂੰ ਦੇਖਦੇ ਹੋਏ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਲਗਾਈ ਖੂਬ ਕਲਾਸ

sanjay Image From Sanjay Dutt’s Instagram

ਜਿਸ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਟੈਸਟ ਹੋਇਆ ।ਜਿਸ ਤੋਂ ਬਾਅਦ ਉਨ੍ਹਾਂ ਨੂੰ ਲੰਗ ਕੈਂਸਰ ਹੋਣ ਦਾ ਪਤਾ ਲੱਗਿਆ ਸੀ । ਪਰ ਉਸ ਤੋਂ ਬਾਅਦ ਉਹ ਭਾਰਤ ‘ਚ ਹੀ ਉਨ੍ਹਾਂ ਦਾ ਇਲਾਜ ਹੋਇਆ। ਹੁਣ ਸੰਜੇ ਦੱਤ ਨੇ ਕੋਰੋਨਾ ਵੈਕਸੀਨ ਲਈ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ ।

sanjay Image From Sanjay Dutt’s Instagram

ਸੰਜੇ ਦੱਤ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ ।ਸੰਜੇ ਦੱਤ ਕੈਮਰਿਆਂ ਵੱਲ ਪੋਜ਼ ਦਿੰਦੇ ਹੋਏ ਵੈਕਸੀਨ ਲਗਵਾ ਰਹੇ ਹਨ ।ਇਸ ਦੇ ਨਾਲ ਹੀ ਉਨ੍ਹਾਂ ਨੇ ਡਾਕਟਰਾਂ ਦੀ ਟੀਮ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ ।

 

View this post on Instagram

 

A post shared by Voompla (@voompla)

ਦੱਸ ਦਈਏ ਕਿ ਸੰਜੇ ਦੱਤ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

 

Related Post