ਦੇਖੋ ਵੀਡੀਓ : ਪੱਕੇ ਇਰਾਦਿਆਂ ਤੇ ਅਣਖ ਨੂੰ ਬਿਆਨ ਕਰਦਾ ਸਰਬਜੀਤ ਚੀਮਾ ਦਾ ਨਵਾਂ ਕਿਸਾਨੀ ਗੀਤ ‘Kisaani Te Kurbani’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ

By  Lajwinder kaur December 22nd 2020 01:02 PM

ਪੰਜਾਬੀ ਗਾਇਕ ਸਰਬਜੀਤ ਚੀਮਾ ਜੋ ਕਿ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ‘ਕਿਸਾਨੀ ਤੇ ਕੁਰਬਾਨੀ’ (Kisaani Te Kurbani) ਟਾਈਟਲ ਹੇਠ ਰਿਲੀਜ਼ ਹੋਇਆ ਗੀਤ ਦਰਸ਼ਕਾਂ ਦਾ ਦਿਲ ਜਿੱਤ ਰਿਹਾ ਹੈ ।

inside pic sarbhit cheema  ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੇ ਖਾਲਸਾ ਏਡ ਨਾਲ ਮਿਲਕੇ ਕਿਸਾਨਾਂ ਤੇ ਆਮ ਜਨਤਾ ਦੀ ਕੀਤੀ ਸੇਵਾ, ਦੇਖੋ ਵੀਡੀਓ

ਇਸ ਗੀਤ ਨੂੰ ਸਰਬਜੀਤ ਚੀਮਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ । ਗਾਣੇ ਦੇ ਬੋਲ Raja Khela ਨੇ ਲਿਖੇ ਨੇ ਮਿਊਜ਼ਿਕ Gagandeep Singh ਨੇ ਦਿੱਤਾ ਹੈ । ਇਸ ਗੀਤ ‘ਚ ਪੰਜਾਬੀਆਂ ਦੀ ਅਣਖ ਤੇ ਹੱਕਾਂ ਲਈ ਦਿੱਤੀਆਂ ਕੁਰਬਾਨੀਆਂ ਨੂੰ ਬਿਆਨ ਕੀਤਾ ਹੈ ।

kisaani te kurbani

ਦੱਸ ਦਈਏ ਦੇਸ਼ ਦਾ ਅੰਨਦਾਤਾ ਕਿਹੇ ਜਾਣ ਵਾਲੇ ਕਿਸਾਨ ਦਿੱਲੀ ਦੀ ਸਰਹੱਦਾਂ ਉੱਤੇ ਕਈ ਦਿਨਾਂ ਤੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੇ । ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਕਿਸਾਨਾਂ ਦਾ ਸਾਥ ਦੇ ਰਹੇ ਨੇ । ਵਿਦੇਸ਼ਾਂ ‘ਚ ਬੈਠੇ ਪੰਜਾਬੀ ਕਲਾਕਾਰ ਵੀ ਆਪਣੇ ਪੱਧਰ ‘ਤੇ ਕਿਸਾਨਾਂ ਦੀ ਆਵਾਜ਼ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾ ਰਹੇ ਨੇ।

inside pic of farmer protest

Related Post