ਸਰਗੁਣ ਮਹਿਤਾ ਨੇ ਪੰਜਾਬੀ ਗੀਤ ‘ਨਿਕਲੇ ਕਰੰਟ’ ‘ਤੇ ਕੀਤਾ ਜ਼ਬਰਦਸਤ ਡਾਂਸ, ਦਰਸ਼ਕਾਂ ਨੂੰ ਇਹ ਵੀਡੀਓ ਆ ਰਹੀ ਹੈ ਖੂਬ ਪਸੰਦ
Lajwinder kaur
August 26th 2020 12:34 PM --
Updated:
August 26th 2020 12:40 PM
ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਏਨੀਂ ਦਿਨੀਂ ਆਪਣੀ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਦਾ ਇੱਕ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।