ਦੇਖੋ ਵੀਡੀਓ : ਪਿਆਰ ਦੇ ਹਸੀਨ ਸਫ਼ਰ ਦਾ ਅਹਿਸਾਸ ਕਰਵਾ ਰਿਹਾ ਹੈ ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ ਕ਼ਸੀਦਾ’, ਚੱਲ ਰਿਹਾ ਹੈ ਟਰੈਂਡਿੰਗ ‘ਚ
Lajwinder kaur
November 11th 2020 10:46 AM
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਨੇ । ਜੀ ਹਾਂ ਉਹ ਆਪਣਾ ਨਵਾਂ ਟਰੈਕ ‘ ਕ਼ਸੀਦਾ’ (???????) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਰੋਮਾਂਟਿਕ ਗੀਤ ਨੂੰ ਸਤਿੰਦਰ ਸਰਤਾਜ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ।