ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਪੀਟੀਸੀ ਪੰਜਾਬੀ 'ਤੇ ਰਿਲੀਜ਼ ਕੀਤਾ ਜਾਵੇਗਾ ਸ਼ਬਦ

By  Shaminder December 19th 2020 04:24 PM

ਪੀਟੀਸੀ ਰਿਕਾਰਡਜ਼ ਵੱਲੋਂ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਦੇ ਉਪਰਾਲੇ ਤਹਿਤ ਨਿੱਤ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਪੀਟੀਸੀ ਰਿਕਾਰਡਜ਼ ਵੱਲੋਂ 20 ਦਸੰਬਰ, ਦਿਨ ਐਤਵਾਰ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।

bhi amritpal

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਦੇ ਲਈ ਪੀਟੀਸੀ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਹੋਰ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

bhai amritpal

ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਕਈ ਧਾਰਮਿਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ਅਤੇ ਸਿੱਖੀ ਨਾਲ ਸਬੰਧਤ ਪ੍ਰੋਗਰਾਮਾਂ ਦਾ ਪ੍ਰਸਾਰਣ ਵੀ ਕੀਤਾ ਜਾਂਦਾ ਹੈ ।

bhai amritpal

ਜਿਸ ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਜੁੜ ਕੇ ਲਾਭ ਉਠਾਉਂਦੀਆਂ ਹਨ ।

 

Related Post