ਭਾਈ ਗੁਰਦੀਪ ਸਿੰਘ ਰਸੀਲਾ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼
Shaminder
February 25th 2021 04:27 PM --
Updated:
February 25th 2021 04:30 PM
ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰੂ ਘਰ ਤੇ ਗੁਰਬਾਣੀ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ। ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਗੁਰਦੀਪ ਸਿੰਘ ਜੀ ਰਸੀਲਾ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਕੀਤਾ ਜਾਵੇਗਾ ।ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।