ਪੀਟੀਸੀ ਪੰਜਾਬੀ ‘ਤੇ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ ਸ਼ਬਦ

By  Shaminder January 2nd 2021 02:10 PM

ਪੀਟੀਸੀ ਪੰਜਾਬੀ ਵੱਲੋਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ ‘ਤੇ ਦਿਨ ਐਤਵਾਰ, 3 ਜਨਵਰੀ ਨੂੰ ਸਰਵਣ ਕਰ ਸਕਦੇ ਹੋ ।

bhai-amarjeet-singh-patiala

ਪੀਟੀਸੀ ਰਿਕਾਡਜ਼ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਜਿੱਥੇ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਲਾਈਵ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ ।

ਹੋਰ ਪੜ੍ਹੋ : ਸਰਵਣ ਕਰੋ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

bhai amarjeet

ਉੱਥੇ ਹੀ ਪੀਟੀਸੀ ਸਿਮਰਨ ‘ਤੇ ਧਾਰਮਿਕ ਪ੍ਰੋਗਰਾਮ ‘ਤੇ ਹੋਰ ਧਾਰਮਿਕ ਗਤੀਵਿਧੀਆਂ ਵਿਖਾਈਆਂ ਜਾਂਦੀਆਂ ਹਨ।

bhai amarjeet

ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੁੜ ਕੇ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਉੱਥੇ ਹੀ ਗੁਰੂ ਘਰ ਦੇ ਕੀਰਤਨੀਆ ਦੇ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।

 

 

Related Post