ਅਦਾਕਾਰ ਸੰਜੇ ਕਪੂਰ ਦੀ ਧੀ ਦੀ ਇਸ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਮਚਾਈ ਤੜਥੱਲੀ, ਤੁਸੀਂ ਵੀ ਦੇਖ ਕੇ ਹੋ ਜਾਓਗੇ ਹੈਰਾਨ

By  Rupinder Kaler October 2nd 2019 01:40 PM -- Updated: October 2nd 2019 01:44 PM

ਬਾਲੀਵੁੱਡ ਅਦਾਕਾਰ ਸੰਜੇ ਕਪੂਰ ਦੀ ਧੀ ਸ਼ਨਾਇਆ ਕਪੂਰ ਦੀ ਏਨੀਂ ਦਿਨੀਂ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ । ਇਸ ਵੀਡੀਓ ਵਿੱਚ ਉਹ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕਾਂ ਨੇ ਵੀ ਸ਼ਨਾਇਆ ਦੀ ਖੂਬ ਤਾਰੀਫ ਕੀਤੀ ਹੈ। ਇਸ ਵੀਡੀਓ ‘ਚ ਸ਼ਨਾਇਆ ਨਾਲ ਇੰਟਰਨੈਸ਼ਨਲ ਬੈਲੀ ਡਾਂਸਰ ਸੰਜਨਾ ਮੁਥਰੇਜਾ ਵੀ ਡਾਂਸ ਕਰਦੀ ਨਜ਼ਰ ਆ ਰਹੀ ਹੀ। ਲੋਕ ਇਸ ਵੀਡੀਓ ਨੂੰ ਲਗਤਾਰ ਸ਼ੇਅਰ ਤੇ ਲਾਈਕ ਕਰ ਰਹੇ ਹਨ ।

https://www.instagram.com/p/B171B3bAJ8o/

ਇਸ ਵੀਡੀਓ ਦੇ ਵੀਵਰਜ਼ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸ਼ਨਾਇਆ ਨੂੰ ਅਕਸਰ ਹੀ ਡਾਂਸ ਕਲਾਸ ਤੋਂ ਬਾਹਰ ਆਉਂਦੇ ਵੇਖਿਆ ਗਿਆ ਸੀ ਪਰ ਹੁਣ ਪਹਿਲੀ ਵਾਰ ਸ਼ਨਾਇਆ ਕੋਈ ਡਾਂਸ ਵੀਡੀਓ ਸਾਹਮਣੇ ਆਈ ਹੈ ।

https://www.instagram.com/p/B28r0Z4FXRT/

ਖ਼ਬਰਾਂ ਦੀ ਮੰਨੀਏ ਤਾਂ ਸ਼ਨਾਇਆ, ਚੰਕੀ ਦੀ ਧੀ ਅਨੰਨਿਆ ਪਾਂਡੇ ਤੇ ਸ਼ਹਾਰੁਖ ਦੀ ਧੀ ਸੁਹਾਨਾ ਖ਼ਾਨ ਦੀ ਵਧੀਆ ਸਹੇਲੀ ਹੈ । ਅਨੰਨਿਆ ਨੇ ਤਾਂ ਬਾਲੀਵੁੱਡ ‘ਚ ਐਂਟਰੀ ਕਰ ਲਈ ਹੈ ਹੁਣ ਬਾਕੀ ਦੋਵਾਂ ਦੀ ਐਂਟਰੀ ਦਾ ਇੰਤਜ਼ਾਰ ਹੈ। ਉਂਝ ਸੁਹਾਨਾ ਤੇ ਸ਼ਨਾਇਆ ਨੇ ਵੀ ਬਾਲੀਵੁੱਡ ਐਂਟਰੀ ਦੀ ਤਿਆਰੀ ਕਰ ਲਈ ਹੈ।

https://www.instagram.com/p/Bz5FREzF2hB/

Related Post