ਹਰਭਜਨ ਮਾਨ ਦੀ ਪਤਨੀ ਨੇ ਆਪਣੇ ਜੱਦੀ ਘਰ ਦੀ ਤਸਵੀਰ ਸਾਂਝੀ ਕਰਦੇ ਹੋਏ ਕਿਹਾ ਇਸ ਹਫਤੇ ਬਹੁਤ ਮਿਸ ਕਰ ਰਹੀ ਹਾਂ ਪੰਜਾਬ 

By  Shaminder April 10th 2021 02:04 PM

ਹਰਭਜਨ ਮਾਨ ਦੀ ਪਤਨੀ ਹਰਮਨ ਵੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਹੁਣ ਉਨ੍ਹਾਂ ਨੇ ਹਰਭਜਨ ਮਾਨ ਦੇ ਨਾਲ ਪੰਜਾਬ ਸਥਿਤ ਆਪਣੇ ਜੱਦੀ ਘਰ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਮੈਂ ਇਸ ਹਫਤੇ ਭਾਰਤ ਨੂੰ ਬਹੁਤ ਹੀ ਜ਼ਿਆਦਾ ਮਿਸ ਕਰ ਰਹੀ ਹਾਂ ।

harman mann Image From Harman Mann Instagram

ਹੋਰ ਪੜ੍ਹੋ : ਵੈਡਿੰਗ ਐਨੀਵਰਸਿਰੀ ‘ਤੇ ਸੰਨੀ ਲਿਓਨੀ ਨੂੰ ਪਤੀ ਨੇ ਦਿੱਤਾ ਕਰੋੜਾਂ ਦਾ ਤੋਹਫਾ

harbhajan Maan With Wife Image From Harbhajan Mann's Instagram

ਇਸ ਤਸਵੀਰ ‘ਤੇ ਉਨ੍ਹਾਂ ਦੇ ਫੈਨਸ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਦੋਵਾਂ ਦੀ ਇਸ ਤਸਵੀਰ ਨੂੰਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤਸਵੀਰ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਸ਼ੇਅਰ ਵੀ ਕੀਤਾ ਜਾ ਰਿਹਾ ਹੈ ।

harbhajan Mann Image From Harbhajan Mann's Instagram

ਦੱਸ ਦਈਏ ਕਿ ਬੀਤੇ ਦਿਨ ਵੀ ਹਰਮਨ ਨੇ ਆਪਣੇ ਪਿੰਡ ਦੀ ਇੱਕ ਤਸਵੀਰ ਸਾਂਝੀ ਕੀਤੀ ਸੀ ।

 

View this post on Instagram

 

A post shared by Harman~ਹਰਮਨ (@holisticallyharman)

ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਕਈ ਹਿੱਟ ਫ਼ਿਲਮਾਂ ‘ਚ ਵੀ ਉਨ੍ਹਾਂ ਨੇ ਕੰਮ ਕੀਤਾ ਹੈ । ਉਹ ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ।

 

Related Post