ਜਪਜੀ ਖਹਿਰਾ ਨੇ ਕਿਸਾਨਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਕਿਹਾ- ‘ਰੱਬ ਦਾ ਰੂਪ ਸਾਡੇ ਬਜ਼ੁਰਗ’

By  Lajwinder kaur January 4th 2021 06:24 PM

ਪੰਜਾਬੀ ਐਕਟਰੈੱਸ ਜਪਜੀ ਖਹਿਰਾ ਜੋ ਕਿ ਦਿੱਲੀ ਕਿਸਾਨ ਅੰਦੋਲਨ 'ਚ ਸ਼ਾਮਿਲ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਿੰਘੂ ਬਾਰਡਰ ਤੋਂ ਇੱਕ ਤਸਵੀਰ ਸ਼ੇਅਰ ਕੀਤੀ ਹੈ ।

farmer protest japji khaira  ਹੋਰ ਪੜ੍ਹੋ : ਮੀਕਾ ਸਿੰਘ ਨੇ ਵੀਡੀਓ ਸ਼ੇਅਰ ਕਰਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤੀ ਜਨਮਦਿਨ ਦੀ ਦਿੱਤੀ ਵਧਾਈ, ਦੇਖੋ ਵੀਡੀਓ

ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਰੱਬ ਦਾ ਰੂਪ ਸਾਡੇ ਬਜ਼ੁਰਗ’ । ਫੋਟੋ ‘ਚ ਜਪਜੀ ਖਹਿਰਾ ਬਜ਼ੁਰਗ ਕਿਸਾਨਾਂ ਦੇ ਨਾਲ ਦਿਖਾਈ ਦੇ ਰਹੀ ਹੈ ।

insid photo of japji khaira

ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜੇ ਹੋਏ ਨੇ । ਉਹ ਸੋਸ਼ਲ ਮੀਡੀਆ ਉੱਤੇ ਲਗਾਤਾਰ ਕਿਸਾਨਾਂ ਦੇ ਹੱਕਾਂ ਦੇ ਲਈ ਪੋਸਟਾਂ ਪਾਉਂਦੇ ਰਹਿੰਦੇ ਨੇ । ਕਿਸਾਨ ਪਿਛਲੇ 40 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਨੇ ।

japji khaira at farmer protest

 

 

View this post on Instagram

 

A post shared by Japji Khaira (@thejapjikhaira)

Related Post