ਸ਼ਹਿਨਾਜ਼ ਗਿੱਲ ਨੇ ਸ਼ੇਅਰ ਕੀਤੀ ਪਿੰਕ ਡਰੈੱਸ ‘ਚ ਕਿਊਟ ਤਸਵੀਰ, ਇੱਕ ਮਿਲੀਅਨ ਤੋਂ ਵੱਧ ਆਏ ਲਾਈਕਸ

By  Lajwinder kaur January 3rd 2021 04:59 PM

ਚੁਲਬੁਲ ਸੁਭਾਅ ਵਾਲੀ ਪੰਜਾਬੀ ਐਕਟਰੈੱਸ ਸ਼ਹਿਨਾਜ਼ ਗਿੱਲ ਜਿਸ ਦੀ ਸੋਸ਼ਲ ਮੀਡੀਆ ਉੱਤੇ ਲੱਖਾਂ ਦੀ ਗਿਣਤੀ ‘ਚ ਫੈਨ ਫਾਲਵਿੰਗ ਹੈ । ਸ਼ਹਿਨਾਜ਼ ਗਿੱਲ ਜੋ ਕਿ ਨਵੇਂ ਸਾਲ ਦੇ ਸੈਲੀਬ੍ਰੇਸ਼ਨ ਲਈ ਗੋਆ ਪਹੁੰਚੀ ਹੋਈ ਸੀ । ਜਿੱਥੋਂ ਉਨ੍ਹਾਂ ਦੀ ਕਈ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ।

shehnaaz with her mom

ਹੋਰ ਪੜ੍ਹੋ : ਦੇਖੋ ਵੀਡੀਓ: ‘WARNING’ ਫ਼ਿਲਮ ਦਾ ਟੀਜ਼ਰ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਗਿੱਪੀ ਗਰੇਵਾਲ ਦੀ ਜ਼ਬਰਦਸਤ ਲੁੱਕ

ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਪਿੰਕ ਆਉਟਫਿੱਟ ‘ਚ ਇੱਕ ਬੋਲ  ਡ ਤਸਵੀਰ ਸ਼ੇਅਰ ਕੀਤੀ ਹੈ । ਜਿਸ ‘ਚ ਉਹ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੀ ਹੈ । ਦਰਸ਼ਕਾਂ ਨੂੰ ਸ਼ਹਿਨਾਜ਼ ਗਿੱਲ ਦੀ ਇਹ ਲੁੱਕ ਖੂਬ ਪਸੰਦ ਆ ਰਹੀ ਹੈ ।

shehnaaz gill cute pic

ਇਸ ਤਸਵੀਰ ਨੂੰ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਦੇ ਨਾਲ ਪੋਸਟ ਕੀਤਾ ਹੈ । ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ । ਪ੍ਰਸ਼ੰਸਕ ਕਮੈਂਟ ਕਰਕੇ ਸ਼ਹਿਨਾਜ਼ ਗਿੱਲ ਦੀ ਤਾਰੀਫ ਕਰ ਰਹੇ ਨੇ ।

shehnaaz gill pic

 

View this post on Instagram

 

A post shared by Shehnaaz Gill (@shehnaazgill)

 

 

View this post on Instagram

 

A post shared by Shehnaaz Gill (@shehnaazgill)

Related Post