ਸ਼ਹਿਨਾਜ਼ ਗਿੱਲ ਨੇ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਤੇਜ਼ ਕੀਤੀਆਂ ਪ੍ਰਸ਼ੰਸਕਾਂ ਦੇ ਦਿਲਾਂ ਦੀਆਂ ਧੜਕਨਾਂ

By  Lajwinder kaur November 17th 2020 04:17 PM

ਪੰਜਾਬੀ ਐਕਟਰੈੱਸ ਤੇ ਬਿੱਗ ਬੌਸ ਸੀਜ਼ਨ 13 ਦੀ ਚਰਚਿਤ ਪ੍ਰਤੀਭਾਗੀ ਰਹੀ ਸ਼ਹਿਨਾਜ਼ ਗਿੱਲ ਜੋ ਕਿ ਸ਼ੋਸਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਹਾਲ ਹੀ ‘ਚ ਉਹ ਪੰਜਾਬ ਆਪਣੇ ਖ਼ਾਸ ਦੋਸਤ ਸਿਧਾਰਥ ਸ਼ੁਕਲਾ ਦੇ ਨਾਲ ਆਈ ਸੀ । ਜਿਸ ਦੀਆਂ ਤਸਵੀਰਾਂ ਸ਼ੋਸਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ ।sidnaaz

ਹੋਰ ਪੜ੍ਹੋ : ਹਾਰਬੀ ਸੰਘਾ ਨੇ ਆਪਣੇ ਪੁੱਤ ਏਕਮ ਦੇ ਜਨਮਦਿਨ ‘ਤੇ ਸ਼ੇਅਰ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕਾਂ ਤੋਂ ਮੰਗੀਆਂ ਅਸੀਸਾਂ

ਹਾਲ ਹੀ ‘ਚ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕੁਝ ਆਪਣੀਆਂ ਹੌਟ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਉਹ ਸ਼ਾਰਟ ਆਉਟਫਿੱਟ ‘ਚ ਦਿਖਾਈ ਦੇ ਰਹੀ ਹੈ । ਦਰਸ਼ਕਾਂ ਨੂੰ ਉਨ੍ਹਾਂ ਦਾ ਦਿਲਕਸ਼ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । ਜਿਸ ਕਰਕੇ ਇਹ ਤਸਵੀਰਾਂ ਬਹੁਤ ਤੇਜ਼ੀ ਦੇ ਨਾਲ ਇੰਟਰਨੈੱਟ ਉੱਤੇ ਵਾਇਰਲ ਹੋ ਰਹੀਆਂ ਨੇ ।

inside pic of shehnaaz gill instagram new post

ਸ਼ਹਿਨਾਜ਼ ਗਿੱਲ ਦੇ ਇੰਸਟਾਗ੍ਰਾਮ ਉੱਤੇ ਲੱਖਾਂ ਦੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਆ ਚੁੱਕੇ ਨੇ । ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਸਿੰਗਰਾਂ ਦੇ ਨਾਲ ਕੰਮ ਕਰ ਚੁੱਕੀ ਹੈ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ।

hot pic of shehnaaz gill

 

View this post on Instagram

 

A post shared by Shehnaaz Gill (@shehnaazgill)

Related Post