ਸ਼ਹਿਨਾਜ਼ ਗਿੱਲ ਦੀ ਨਵੀਂ ਤਸਵੀਰ ਛਾਈ ਸੋਸ਼ਲ ਮੀਡੀਆ ‘ਤੇ, ਆਏ ਲੱਖਾਂ ਹੀ ਲਾਈਕਸ

By  Lajwinder kaur July 29th 2020 06:10 PM -- Updated: July 29th 2020 06:22 PM

ਬਿੱਗ ਬੌਸ 13 ਤੋਂ ਸੁਰਖ਼ੀਆਂ ਵਟੋਰਨ ਵਾਲੀ ਪੰਜਾਬ ਦੀ ਖ਼ੂਬਸੂਰਤ ਅਦਾਕਾਰਾ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਆਪਣੇ ਫੈਨਜ਼ ਦੇ ਨਾਲ ਆਪਣੀ ਨਵੀਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ । ਹੋਰ ਵੇਖੋ : ‘ਪਿਓ ਪੁੱਤ’ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰ ਰਿਹਾ ਹੈ ਪੰਜਾਬੀ ਗਾਇਕ ਅਮਰ ਸੈਂਬੀ ਦਾ ਨਵਾਂ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਉਨ੍ਹਾਂ ਨੇ ਆਪਣੀ ਨਵੀਂ ਤਸਵੀਰ ਸ਼ੇਅਰ ਕੀਤੀ ਹੈ ਜੋ ਕਿ ਇੰਟਰਨੈੱਟ ਉੱਤੇ ਖੂਬ ਵਾਇਰਲ ਹੋ ਰਹੀ ਹੈ । ਇਸ ਨਵੀਂ ਫੋਟੋ ‘ਚ ਸ਼ਹਿਨਾਜ਼ ਗਿੱਲ ਦੀ ਦਿਲਕਸ਼ ਲੁੱਕ ਦੇਖਣ ਨੂੰ ਮਿਲ ਰਹੀ ਹੈ । ਏਨੀਂ ਦਿਨੀਂ ਉਹ ਆਪਣੇ ਨਵੇਂ ਫੋਟੋ ਸ਼ੂਟ ਕਰਕੇ ਵੀ ਚਰਚਾ ‘ਚ ਬਣੇ ਹੋਏ ਨੇ ।

ਜੇ ਗੱਲ ਕਰੀਏ ਸ਼ਹਿਨਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਬਾਲੀਵੁੱਡ ਸਿੰਗਰ ਟੋਨੀ ਕੱਕੜ ਦੇ ਨਵੇਂ ਗੀਤ ਕੁੜਤਾ ਪਜਾਮਾ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ । ਇਸ ਗੀਤ ‘ਚ ਟੋਨੀ ਕੱਕੜ ਤੇ ਸ਼ਹਿਨਾਜ਼ ਗਿੱਲ ਦੀ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ।

Related Post