ਸ਼ਹਿਨਾਜ਼ ਗਿੱਲ ਪਹੁੰਚੀ ‘ਗੋਆ ਵਾਲੇ ਬੀਚ’, ਵੀਡੀਓ ਹੋ ਰਿਹਾ ਹੈ ਖੂਬ ਵਾਇਰਲ …!
Rupinder Kaler
February 27th 2020 12:01 PM
ਸ਼ਹਿਨਾਜ਼ ਗਿੱਲ ਏਨੀਂ ਦਿਨੀਂ ਆਪਣੇ ਨਵੇਂ ਸ਼ੋਅ ਨੂੰ ਲੈ ਕੇ ਕਾਫੀ ਬਿਜੀ ਹੈ । ਪਰ ਇਸ ਸਭ ਦੇ ਬਾਵਜੂਦ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਹੈ, ਉਹ ਅਕਸਰ ਆਪਣੇ ਪ੍ਰਸ਼ੰਸਕਾਂ ਲਈ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ । ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਇੱਕ ਟਿੱਕਟੌਕ ਵੀਡੀਓ ਸ਼ੇਅਰ ਕੀਤਾ ਹੈ, ਜਿਹੜਾ ਕਿ ਉਸ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ।