ਸ਼ਿਖਰ ਧਵਨ ਨੇ ਪੰਜਾਬੀ ਗਾਇਕ ਜੱਸ ਬਾਜਵਾ ਦੇ ਗੀਤ ‘ਗੱਭਰੂ ਨੀਂ ਬੋਲਦਾ’ 'ਤੇ ਬਣਾਇਆ ਕਮਾਲ ਦਾ ਵੀਡੀਓ

By  Lajwinder kaur November 13th 2020 02:44 PM

ਟੀਮ ਇੰਡੀਆ ਕ੍ਰਿਕੇਟ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਪੰਜਾਬੀ ਗੀਤਾਂ ਉੱਤੇ ਵੀਡੀਓਜ਼ ਬਣਾਉਂਦੇ ਰਹਿੰਦੇ ਨੇ । ਇੱਕ ਵਾਰ ਫਿਰ ਤੋਂ ਉਨ੍ਹਾਂ ਨੇ ਪੰਜਾਬੀ ਗੀਤ ਉੱਤੇ ਪਿਆਰੀ ਜਿਹੀ ਵੀਡੀਓ ਬਣਾਈ ਹੈ ।

inside pic of shikhar dhawan pic  ਹੋਰ ਪੜ੍ਹੋ : ਸਾਰਾ ਗੁਰਪਾਲ ਨੇ ਪੰਜਾਬੀ ਗੀਤ ਉੱਤੇ ਬਣਾਇਆ ਵੀਡੀਓ, ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ

ਜੀ ਹਾਂ ਉਨ੍ਹਾਂ ਨੇ ਪੰਜਾਬੀ ਗਾਇਕ ਜੱਸ ਬਾਜਵਾ ਦੇ ਪੰਜਾਬੀ ਗੀਤ ‘ਗੱਭਰੂ ਨੀਂ ਬੋਲਦਾ’ ਉੱਤੇ ਸ਼ਾਨਦਾਰ ਵੀਡੀਓ ਬਣਾਇਆ ਹੈ । ਇਸ ਵੀਡੀਓ ‘ਚ ਉਹ ਆਪਣੀ ਕ੍ਰਿਕੇਟ ਦੀ ਪ੍ਰੈਕਟਿਸ ਕਰਦੇ ਹੋਏ ਨਜ਼ਰ ਆ ਰਹੇ ਨੇ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਦੋ ਲੱਖ ਵੱਧ ਲਾਈਕਸ ਇਸ ਵੀਡੀਓ ਉੱਤੇ ਆ ਚੁੱਕੇ ਨੇ ।

shikhar with family

ਭਾਰਤੀ ਕ੍ਰਿਕਟ ਟੀਮ ਦੋ ਮਹੀਨਿਆਂ ਲਈ ਆਸਟ੍ਰੇਲੀਆ ਪਹੁੰਚ ਗਈ ਹੈ । ਸ਼ਿਖਰ ਧਵਨ ਵੀ ਆਪਣੀ ਟੀਮ ਦੇ ਨਾਲ ਆਸਟ੍ਰੇਲੀਆ ਚ ਮੈਚ ਖੇਡਦੇ ਹੋਏ ਦਿਖਾਈ ਦੇਣਗੇ ।

shikhar dhawan at austrylia

Related Post