ਸ਼ਿਲਪਾ ਸ਼ੈੱਟੀ ਨੇ ਪੁੱਤਰ ਦੇ ਜਨਮ ਦਿਨ 'ਤੇ ਲਿਖਿਆ ਇਹ ਮੈਸੇਜ,ਸਾਂਝਾ ਕੀਤਾ ਵੀਡੀਓ
Shaminder
May 21st 2019 05:43 PM
ਸ਼ਿਲਪਾ ਸ਼ੈੱਟੀ ਨੇ ਆਪਣੇ ਪੁੱਤਰ ਦੇ ਸੱਤਵੇਂ ਜਨਮ ਦਿਨ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ 'ਚ ਉਨ੍ਹਾਂ ਨੇ ਆਪਣੇ ਪੁੱਤਰ ਵਿਆਨ ਦੇ ਜਨਮ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ । ਉਨ੍ਹਾਂ ਨੇ ਲਿਖਿਆ ਕਿ ਤੇਰਾ ਜਨਮ ਕਿਸੇ ਚਮਤਕਾਰ ਤੋਂ ਘੱਟ ਨਹੀਂ ਸੀ । ਹੈਪੀ ਬਰਥਡੇ ਮੇਰੇ ਪੁੱਤਰ,ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਪੁੱਤਰ ਦੀ ਲੰਮੀ ਉਮਰ ਦੀ ਦੁਆ ਵੀ ਕੀਤੀ ।