ਸ਼ਿਲਪਾ ਸ਼ੈੱਟੀ ਨੇ ਬੇਟੇ ਵਿਆਨ ਨਾਲ ਸਜਾਇਆ ਕ੍ਰਿਸਮਸ ਟ੍ਰੀ, ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਇਹ ਵੀਡੀਓ
Lajwinder kaur
December 13th 2020 06:12 PM
ਬਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਸ਼ਿਲਪਾ ਸ਼ੈੱਟੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਪਤੀ ਤੇ ਬੱਚਿਆਂ ਦੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ ।
ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਬੇਟੇ ਵਿਆਨ ਦੇ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ । ਜਿਸ ‘ਚ ਕ੍ਰਿਸਮਸ ਟ੍ਰੀ ਨੂੰ ਸਜਾਉਂਦੇ ਹੋਏ ਨਜ਼ਰ ਆ ਰਹੇ ਨੇ ।

ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- 'ਵਿਆਨ ਕੈਂਡੀ ਖਾ ਰਿਹਾ ਹੈ । ਕੌਣ ਕਹਿੰਦਾ ਹੈ ਮਾਂ ਬਣਨਾ ਆਸਾਨ ਹੈ । ਸਾਥ ਮੇਂ ਕ੍ਰਿਸਮਸ ਟ੍ਰੀ ਸਜਾਉਂਦੇ ਹੋਏ । ਇਹ ਸਾਡਾ ਪਸੰਦੀਦਾ ਕੰਮ ਹੈ ।’ ਦਰਸ਼ਕਾਂ ਨੂੰ ਮਾਂ-ਪੁੱਤ ਦਾ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ । ਇੱਕ ਮਿਲੀਅਨ ਤੋਂ ਵੱਧ ਵਾਰ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।

View this post on Instagram
ਹੋਰ ਪੜ੍ਹੋ :