ਸ਼ਿਲਪਾ ਸ਼ੈੱਟੀ ਨੇ ਸਾਂਝਾ ਕੀਤਾ ਨਵਾਂ ਵੀਡੀਓ, ਆਪਣੀ ਕਾਤਿਲ ਅਦਾਵਾਂ ਦੇ ਨਾਲ ਢਾਹ ਰਹੀ ਹੈ ਕਹਿਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

By  Lajwinder kaur March 28th 2021 12:16 PM -- Updated: March 28th 2021 12:20 PM

ਬਾਲੀਵੁੱਡ ਦੀ ਖ਼ੂਬਸੂਰਤ ਤੇ ਫਿੱਟ ਐਕਟਰੈੱਸ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣਾ ਇਕ ਹੋਰ ਨਵਾਂ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ।

pic of shilpa shetty image source- instagram

ਹੋਰ ਪੜ੍ਹੋ : ਬੇਟੇ ਦੇ ਨਾਲ ਥਿਰਕਦੇ ਨਜ਼ਰ ਆਏ ਕ੍ਰਿਕੇਟਰ ਹਾਰਦਿਕ ਪਾਂਡਿਆ ਤੇ ਐਕਟਰੈੱਸ ਨਤਾਸ਼ਾ

inside image of shilpa shetty new dance video image source- instagram

ਇਸ ਵੀਡੀਓ ‘ਚ ਉਹ ਹਿੰਦੀ ਗੀਤ Tumse Milke Dil Ka ਉੱਤੇ ਆਪਣੀ ਕਾਤਿਲ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਯੈਲੋ ਰੰਗ ਦਾ ਸਟਾਈਲਿਸ਼ ਆਉਟ ਫਿੱਟ ਪਹਿਣਿਆ ਹੋਇਆ ਹੈ। ਜਿਸ ‘ਚ ਉਹ ਬਹੁਤ ਹੀ ਕਮਾਲ ਦੀ ਲੱਗ ਰਹੀ ਹੈ। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਦੋ ਲੱਖ ਤੋਂ ਵੱਧ ਲੋਕ ਅਜੇ ਤੱਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

shilpa and raj kundra image source- instagram

 

ਜੇ ਗੱਲ ਕਰੀਏ ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ‘ਹੰਗਾਮਾ 2’ ਫ਼ਿਲਮ ਦੇ ਨਾਲ ਵੱਡੇ ਪਰਦੇ ਉੱਤੇ ਵਾਪਸੀ ਕਰਨ ਜਾ ਰਹੀ ਹੈ । ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ‘ਚ ਕਈ ਹੋਰ ਫ਼ਿਲਮਾਂ ਵੀ ਨੇ। ਟੀਵੀ ਦੇ ਕਈ ਡਾਂਸ ਰਿਆਲਟੀ ਸ਼ੋਅਜ਼ ਨੂੰ ਵੀ ਸ਼ਿਲਪਾ ਸ਼ੈੱਟੀ ਜੱਜ ਕਰ ਚੁੱਕੀ ਹੈ। ਐਕਟਰੈੱਸ ਸ਼ਿਲਪਾ ਸ਼ੈੱਟੀ ਦੀ ਸ਼ੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।

 

 

View this post on Instagram

 

A post shared by Shilpa Shetty Kundra (@theshilpashetty)

Related Post