ਸ਼ਿਲਪਾ ਸ਼ੈੱਟੀ ਲੈ ਰਹੀ ਹੈ ਛੁੱਟੀਆਂ ਦਾ ਅਨੰਦ, ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਦਿਲਕਸ਼ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Lajwinder kaur
March 1st 2021 07:30 AM --
Updated:
February 28th 2021 09:00 PM
ਬਾਲੀਵੁੱਡ ਦੀ ਖ਼ੂਬਸੂਰਤ ਤੇ ਫਿੱਟ ਐਕਟਰੈੱਸ ਸ਼ਿਲਪਾ ਸ਼ੈੱਟੀ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੀ ਜ਼ਿੰਦਗੀ ਦੇ ਖੁਸ਼ਨੁਮਾ ਪਲ ਆਪਣੇ ਪ੍ਰਸ਼ੰਸਕਾਂ ਦੇ ਨਾਲ ਜ਼ਰੂਰ ਸ਼ੇਅਰ ਕਰਦੀ ਹੈ । ਏਨੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਮਾਲਦੀਵ ‘ਚ ਛੁੱਟੀਆਂ ਦਾ ਲੁਤਫ ਲੈ ਰਹੀ ਹੈ ।