ਸ਼ਵੇਤਾ ਸਿੰਘ ਕ੍ਰਿਤੀ ਨੇ ਸ਼ੇਅਰ ਕੀਤੀ ਆਪਣੇ ਮਰਹੂਮ ਭਰਾ ਸੁਸ਼ਾਂਤ ਸਿੰਘ ਰਾਜਪੂਤ ਦੀ ਇਹ ਖ਼ਾਸ ਤਸਵੀਰ, ਕਿਹਾ-‘ਅਰਦਾਸ ਕਰੋ..ਕਿਉਂਕਿ ਅਰਦਾਸਾਂ ਸੁਣੀਆਂ ਜਾਂਦੀਆਂ ਨੇ’
Lajwinder kaur
September 27th 2020 05:43 PM
ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਜੋ ਕਿ 34 ਸਾਲ ਦੀ ਉਮਰ ‘ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਨੇ । ਉਨ੍ਹਾਂ ਦੀ ਮੌਤ ਦਾ ਪਰਿਵਾਰ ਵਾਲਿਆਂ ਤੇ ਫੈਨਜ਼ ਬਹੁਤ ਨੂੰ ਵੱਡਾ ਝਟਕਾ ਲੱਗਿਆ ਸੀ । ਜਿਸ ਕਰਕੇ ਉਨ੍ਹਾਂ ਦੀ ਭੈਣ ਸ਼ਵੇਤਾ ਸਿੰਘ ਕ੍ਰਿਤੀ ਜੋ ਕਿ ਆਪਣੇ ਭਰਾ ਦੀ ਮੌਤ ਦੇ ਸੱਚ ਲਈ ਸੋਸ਼ਲ ਮੀਡੀਆ ਉੱਤੇ #Justice4SSR ਮੁਹਿੰਮ ਚਲਾਈ ਹੋਈ ਹੈ ।