ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਸ਼ਹਿਨਾਜ਼ ਗਿੱਲ, ਟੋਨੀ ਕੱਕੜ ਤੇ ਸਿਧਾਰਥ ਸ਼ੁਕਲਾ ਦਾ ਮਸਤੀ ਵਾਲਾ ਡਾਂਸ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Lajwinder kaur
November 9th 2020 01:21 PM --
Updated:
November 9th 2020 01:35 PM
ਬਿੱਗ ਬੌਸ ਸੀਜ਼ਨ 13 ਦੇ ਵਿਜੇਤਾ ਰਹੇ ਸਿਧਾਰਥ ਸ਼ੁਕਲਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਨੂੰ ਸ਼ੇਅਰ ਕਰਕੇ ਪ੍ਰਸ਼ੰਸਕਾਂ ਦੇ ਨਾਲ ਜੁੜੇ ਰਹਿੰਦੇ ਨੇ । ਹਾਲ ਹੀ ‘ਚ ਉਨ੍ਹਾਂ ਦਾ ਇੱਕ ਵੀਡੀਓ ਖੂਬ ਸੁਰਖੀਆਂ ਬਟੋਰ ਰਿਹਾ ਹੈ ।
Laila by my bro @tonykakkar ❤️ @shehnaazgill @anshul300 @raghav.sharma.14661