ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ,ਵੇਖੋ ਗੀਤ ਦਾ ਟੀਜ਼ਰ 

By  Shaminder February 5th 2019 12:01 PM -- Updated: February 5th 2019 12:03 PM

ਸਿੱਧੂ ਮੂਸੇਵਾਲਾ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡਿਓ ਸਾਂਝਾ ਕੀਤਾ ਹੈ । ਇਹ ਵੀਡਿਓ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਹੈ । ਇਸ ਗੀਤ ਦਾ ਫਿਲਹਾਲ ਸਿੱਧੂ ਮੂਸੇਵਾਲਾ ਨੇ ਟੀਜ਼ਰ ਹੀ ਰਿਲੀਜ਼ ਕੀਤਾ ਹੈ । ਇਸ ਗੀਤ ਦਾ ਪੂਰਾ ਵੀਡਿਓ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ 'ਚ ਉਹ ਮੁੜ ਤੋਂ ਉਸੇ ਹੀ ਅੰਦਾਜ਼ 'ਚ ਨਜ਼ਰ ਆਉਣਗੇ।

ਹੋਰ ਵੇਖੋ :ਲਾਈਵ ਵੀਡਿਓ ਵਿੱਚ ਧਮਕ ਬੇਸ ਵਾਲਾ ਮੁੱਖ ਮੰਤਰੀ ਆ ਕੀ ਕਹਿ ਗਿਆ ਸੋਨੀ ਮਾਨ ਨੂੰ, ਦੇਖੋ ਵੀਡਿਓ

sidhu moosewala sidhu moosewala

ਇਸ ਗੀਤ ਬਾਰੇ ਜ਼ਿਆਦਾ ਜਾਣਕਾਰੀ ਤਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਨਹੀਂ ਦਿੱਤੀ । ਪਰ ਉਨ੍ਹਾਂ ਨੇ ਇਹ ਜ਼ਰੂਰ ਲਿਖਿਆ ਹੈ ਕਿ ਇਹ ਪੂਰਾ ਗੀਤ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ ।

ਹੋਰ ਵੇਖੋ :ਸਰਦੂਲ ਸਿਕੰਦਰ ਅਤੇ ਅਮਰ ਨੂਰੀ ਵਿਆਹ ਦੀ ਸਿਲਵਰ ਜੁਬਲੀ ‘ਤੇ ਕੀਤਾ ਹੱਜ ,ਤਸਵੀਰਾਂ ਕੀਤੀਆਂ ਸਾਂਝੀਆਂ

sidhu moosewala sidhu moosewala

ਹੁਣ ਇਹ ਗੀਤ ਕਦੋਂ ਰਿਲੀਜ਼ ਹੋਵੇਗਾ ਇਸ ਬਾਰੇ ਤਾਂ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ।ਇਸ ਗੀਤ 'ਚ ਸਿੱਧੂ ਮੂਸੇਵਾਲਾ ਦੇ ਨਾਲ ਤੇਜੀ ਸੰਧੂ ਵੀ ਨਜ਼ਰ ਆਉਣਗੇ ।

ਹੋਰ ਵੇਖੋ :ਵਧੀਆ ਅਦਾਕਾਰ ਦੇ ਨਾਲ-ਨਾਲ ਧਰਮਿੰਦਰ ਵਧੀਆ ਕਿਸਾਨ ਵੀ, ਵੀਡਿਓ ‘ਚ ਦੇਖੋ ਕਿਸ ਤਰ੍ਹਾਂ ਧਰਮਿੰਦਰ ਖੇਤਾਂ ‘ਚ ਬਹਾ ਰਹੇ ਹਨ ਪਸੀਨਾ

https://www.instagram.com/p/BtfQTwaAHAh/

ਇਸ ਗੀਤ 'ਚ ਹਮੇਸ਼ਾ ਦੀ ਤਰ੍ਹਾਂ ਉਨ੍ਹਾਂ ਨੇ ਜੱਟਾਂ ਦੇ ਰੁਤਬੇ ਉਨ੍ਹਾਂ ਦੇ ਸੁਭਾਅ ਦੀ ਗੱਲ ਕੀਤੀ ਹੈ । ਇਹ ਗੀਤ ਲੋਕਾਂ ਨੂੰ ਕਿੰਨਾ ਪਸੰਦ ਆਉਂਦਾ ਹੈ ਇਹ ਵੇਖਣਾ ਹੋਏਗਾ । ਸਿੱਧੂ ਮੂਸੇਵਾਲੇ ਨੇ ਸਾਫ ਕੀਤਾ ਹੈ ਕਿ ਉਹਨਾਂ ਦਾ ਗਾਣੇ ਕਰਨ ਦਾ ਮਕਸਦ ਸਿਰਫ ਲੋਕਾਂ ਦਾ ਮਨੋਰੰਜਨ ਕਰਨ ਲਈ ਹੈ ਨਾਂ ਕਿ ਹਥਿਆਰਾਂ ਨੂੰ ਪ੍ਰਮੋਟ ਕਰਨ ਲਈ ਜਾਂ ਫਿਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ।

Related Post