ਸਿੱਧੂ ਮੂਸੇ ਵਾਲਾ ਦੇ 'ਸਿੱਧੂ 'ਸ ਐਂਥਮ' ਦਾ ਟੀਜ਼ਰ ਹੋਇਆ ਰਿਲੀਜ਼, ਗੀਤ ਦੀ ਰਿਲੀਜ਼ ਡੇਟ ਵੀ ਆਈ ਸਾਹਮਣੇ, ਦੇਖੋ ਵੀਡੀਓ
Aaseen Khan
March 31st 2019 10:04 AM
ਸਿੱਧੂ ਮੂਸੇ ਵਾਲਾ ਦੇ 'ਸਿੱਧੂ 'ਸ ਐਂਥਮ' ਦਾ ਟੀਜ਼ਰ ਹੋਇਆ ਰਿਲੀਜ਼, ਗੀਤ ਦੀ ਰਿਲੀਜ਼ ਡੇਟ ਵੀ ਆਈ ਸਾਹਮਣੇ, ਦੇਖੋ ਵੀਡੀਓ : ਸਿੱਧੂ ਮੂਸੇ ਵਾਲਾ ਜਿਹੜੇ ਪਿਛਲੇ ਦਿਨਾਂ ਤੋਂ ਇੱਕ ਤੋਂ ਬਾਅਦ ਇੱਕ ਗੀਤ ਲੈ ਕੇ ਆ ਰਹੇ ਹਨ। ਉਹਨਾਂ ਵੱਲੋਂ ਇੱਕ ਗਾਣਾ ਰਿਲੀਜ਼ ਕੀਤਾ ਜਾ ਰਿਹਾ ਹੈ ਅਤੇ ਅਗਲੇ ਦਾ ਟੀਜ਼ਰ ਵੀ ਥੋੜੇ ਸਮੇਂ 'ਚ ਹੀ ਪਿੱਛੇ ਦੀ ਪਿੱਛੇ ਦਰਸ਼ਕਾਂ ਲਈ ਲੈ ਕੇ ਆ ਰਹੇ ਹਨ। ਇਹ ਇਸ ਲਈ ਕਹਿ ਰਹੇ ਹਾਂ ਕਿਉਂਕਿ ਕੁਝ ਦਿਨ ਪਹਿਲਾਂ ਸਿੱਧੂ ਮੂਸੇ ਵਾਲੇ ਦੇ ਜਿਸ ਗੀਤ ਦਾ ਪੋਸਟਰ ਸਾਹਮਣੇ ਆਇਆ ਸੀ ਉਸ ਦਾ ਛੋਟਾ ਜਿਹਾ ਟੀਜ਼ਰ ਵੀ ਸਾਹਮਣੇ ਆ ਚੁੱਕਿਆ ਹੈ। ਜੀ ਹਾਂ ਗਾਣੇ ਦਾ ਨਾਮ ਹੈ 'ਸਿੱਧੂ 'ਸ ਐਂਥਮ'।ਇਸ ਗੀਤ ‘ਚ ਉਹਨਾਂ ਦਾ ਸਾਥ ਦੇਣਗੇ ਸੰਨੀ ਮੈਲਟਨ ।