ਅਮਰਿੰਦਰ ਗਿੱਲ ਦੀ ਫ਼ਿਲਮ ‘ਚੱਲ ਮੇਰਾ ਪੁੱਤ’ ਦੀ ਰੈਪਅੱਪ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਸਿੰਮੀ ਚਾਹਲ ਨੇ ਸਾਂਝੀ ਕੀਤੀ ਖੁਸ਼ੀ, ਦੇਖੋ ਵੀਡੀਓ

By  Lajwinder kaur June 26th 2019 01:33 PM

ਰਿਦਮ ਬੁਆਏਜ਼ ਐਂਟਰਟੇਨਮੈਂਟ ਦੀ ਆਉਣ ਵਾਲੀ ਫ਼ਿਲਮ ‘ਚੱਲ ਮੇਰਾ ਪੁੱਤ’ ਜੋ ਕਿ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਵਾਲੀ ਹੈ। ਫ਼ਿਲਮ ਦਾ ਸ਼ੂਟ ਪੂਰਾ ਹੋ ਚੁੱਕਿਆ ਹੈ। ਜੀ ਹਾਂ ਫ਼ਿਲਮ ਦੀ ਰੈਪਅੱਪ ਪਾਰਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆਉ ਉੱਤੇ ਖੂਬ ਵਾਇਰਲ ਹੋ ਰਹੀ ਹਨ।

Simi Chahal Shared Chal Mera Putt Wrap Party on Instagram Simi Chahal Shared Chal Mera Putt Wrap Party on Instagram

ਹੋਰ ਵੇਖੋ:‘ਅਰਦਾਸ ਕਰਾਂ’ ਦੀ ਟੀਮ ਨੂੰ ਕਰਨਾ ਪਿਆ ਕਈ ਔਕੜਾਂ ਦਾ ਸਾਹਮਣਾ, ਦੇਖੋ ਬੀਹਾਈਂਡ ਦਾ ਸੀਨ

ਸਿੰਮੀ ਚਾਹਲ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਉੱਤੇ ਪਾ ਕੇ ਰੈਪਅੱਪ ਪਾਰਟੀ ਦੀ ਝਲਕ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨਾਲ ਹੀ ਆਪਣੇ ਪ੍ਰਸ਼ੰਸਕਾਂ ਦਾ ਪੋਸਟਰ ਨੂੰ ਇੰਨਾ ਪਿਆਰ ਦੇਣ ਲਈ ਧੰਨਵਾਦ ਕੀਤਾ ਹੈ ਤੇ ਨਾਲ ਹੀ ਦੱਸਿਆ ਹੈ ਕਿ ਫ਼ਿਲਮ ਦਾ ਟੀਜ਼ਰ ਬਹੁਤ ਜਲਦ ਆ ਜਾਵੇਗਾ। ‘ਚੱਲ ਮੇਰਾ ਪੁੱਤ’ ‘ਚ ਮੁੱਖ ਭੂਮਿਕਾ ‘ਚ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਨਜ਼ਰ ਆਉਣਗੇ। ਇਸ ਤੋਂ ਇਲਾਵਾ ਪਾਕਿਸਤਾਨੀ ਕਲਾਕਾਰ ਅਕਰਮ ਉਦਾਸ, ਨਾਸਿਰ ਚਿਨੋਟੀ, ਇਫ਼ਤਿਖ਼ਾਰ ਠਾਕੁਰ ਤੇ ਪੰਜਾਬੀ ਗਾਇਕ ਗੁਰਸ਼ਬਦ ਤੋਂ ਇਲਾਵਾ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਅਮਰਿੰਦਰ ਗਿੱਲ ਦੀ ਫ਼ਿਲਮ 26 ਜੁਲਾਈ ਨੂੰ ਰਿਲੀਜ਼ ਹੋ ਜਾਵੇਗੀ। ਇਸ ਫ਼ਿਲਮ ਨੂੰ ਕਾਰਜ ਗਿੱਲ ਪ੍ਰੋਡਿਊਸ ਕਰ ਰਹੇ ਹਨ। ਇਸ ਫ਼ਿਲਮ ਨੂੰ ਜਨਜੋਤ ਸਿੰਘ ਡਾਇਰੈਕਟ ਕਰ ਰਹੇ ਹਨ।

View this post on Instagram

 

Our Simi Chahal has to say something to you all ??❤️? PS- will share that cake in our next post?? ---------------------------------------------------------------------------- #ChalMeraPutt #AmrinderGill #SimiChahal #RhythmBoyz . (ignore tags- #instagood #photooftheday #tbt #me #beautiful #photography #photo #photos #photographyeveryday #ig_shutterbugs #photographer #pic #girl #pollywood #pictures #photoart #hdr #hdriphoneographer #hdrspotters #hdrstyles_gf #hdri #hdroftheday #sfx_hdr #hdriphonegraphy #punjabisuit #nimrakhaira) ------------------------------------------------------------------

A post shared by Chal Mera Putt ❤️ (@chalmeraputt) on Jun 25, 2019 at 8:36pm PDT

 

Related Post