ਗਾਇਕਾ ਅਫਸਾਨਾ ਖ਼ਾਨ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਕੇ ਹੋਈ ਭਾਵੁਕ, ਸਾਂਝੀ ਕੀਤੀ ਖ਼ਾਸ ਤਸਵੀਰ

By  Lajwinder kaur May 5th 2021 11:57 AM

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਫਸਾਨਾ ਖ਼ਾਨ (Afsana Khan ) ਜੋ ਕਿ ਸ਼ੋਸਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਇਮੋਸ਼ਨਲ ਪੋਸਟ ਪਾਈ ਹੈ।

afsana khan emotional post about her father image source- instagram

ਹੋਰ ਪੜ੍ਹੋ : ਮਾੜੇ ਹਾਲਾਤਾਂ ‘ਚ ਕਿਵੇਂ ਰਿਸ਼ਤੇਦਾਰ ਰੰਗ ਬਦਲਦੇ ਨੇ ਅਜਿਹੀ ਹੀ ਸੱਚਾਈ ਨੂੰ ਬਿਆਨ ਕਰਦਾ ਕੋਰਆਲਾ ਮਾਨ ਦਾ ਨਵਾਂ ਗੀਤ ‘ਕੌਲੀ ਖੰਡ ਦੀ’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

emotional post of afsana khan comments image source- instagram

ਉਨ੍ਹਾਂ ਨੇ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਦੇ ਹੋਏ ਅਣਦੇਖੀ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ਬਾਪੂ ਮੇਰਾ ?????❤️⭐️ਲੈਜੇਂਡ ਉਸਤਾਦ ਸੀਰਾ ਖ਼ਾਨ ਬਾਦਲ ?? ਮਿਸ ਯੂ ਪਾਪਾ ?’ । ਇਸ ਪੋਸਟ ਉੱਤੇ ਗਾਇਕਾ ਮਿਸ ਪੂਜਾ ਤੇ ਫੈਨਜ਼ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਪੋਸਟ ਉੱਤੇ ਵੱਡੀ ਗਿਣਤੀ ਚ ਕਮੈਂਟ ਆ ਚੁੱਕੇ ਨੇ।

singer afsana khan with family image source- instagram

ਜੇ ਗੱਲ ਕਰੀਏ ਗਾਇਕਾ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਜ਼ਾਰ, ਜਿੰਨੇ ਦੁੱਖ, ਚੰਡੀਗੜ੍ਹ ਸ਼ਹਿਰ, ਧੱਕਾ, ਤਿੱਤਲੀਆਂ ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਅਫਸਾਨਾ ਖ਼ਾਨ ਨੂੰ ਤਿੱਤਲੀਆਂ ਗੀਤ ਨੇ ਉਨ੍ਹਾਂ ਨੂੰ ਵੱਖਰਾ ਹੀ ਮੁਕਾਮ ਹਾਸਿਲ ਕਰਵਾ ਦਿੱਤਾ ਹੈ। ਇਸ ਗੀਤ ਨੇ ਖੂਬ ਸੁਰਖੀਆਂ ਵਟੋਰੀਆਂ ਨੇ। ਅਫਸਾਨਾ ਖ਼ਾਨ ਜੋ ਕਿ ਪੰਜਾਬੀ ਫ਼ਿਲਮਾਂ ਚ ਵੀ ਆਪਣੇ ਗੀਤਾਂ ਦੇ ਨਾਲ ਚਾਰ ਚੰਨ ਲਗਾ ਚੁੱਕੇ ਨੇ।

 

 

View this post on Instagram

 

A post shared by Afsana Khan ?? (@itsafsanakhan)

Related Post