ਗਾਇਕ ਭੁਪਿੰਦਰ ਗਿੱਲ ਪਰਿਵਾਰ ਨਾਲ ਇੰਝ ਬਿਤਾ ਰਹੇ ਸਮਾਂ, ਵੀਡੀਓ ਕੀਤਾ ਸਾਂਝਾ

By  Shaminder July 23rd 2021 12:20 PM

ਗਾਇਕ ਭੁਪਿੰਦਰ ਗਿੱਲ ਏਨੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੇ ਹਨ ।ਗਾਇਕ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਭੁਪਿੰਦਰ ਗਿੱਲ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ਵੀਡੀਓ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

bhupinder Image From Instagram

ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦੋਸਤਾਂ ਦੇ ਨਾਲ ਬਚਪਨ ਦੀ ਖੇਡ ਖੇਡਦੇ ਆਏ ਨਜ਼ਰ, ਵੀਡੀਓ ਵਾਇਰਲ 

Bhupinder Image From Instagram

ਭੁਪਿੰਦਰ ਗਿੱਲ ਅਕਸਰ ਆਪਣੀਆਂ ਅਤੇ ਆਪਣੇ ਪਰਿਵਾਰ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਦਾ ਜਨਮ ਦਿਨ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।

Bhupinder Gill With Wife Image From Instagram

ਭੁਪਿੰਦਰ ਗਿੱਲ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ ਭੁਪਿੰਦਰ ਗਿੱਲ ਅਕਸਰ ਮਜ਼ੇਦਾਰ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ ।

 

View this post on Instagram

 

A post shared by BHUPINDER GILL (@imbhupinder_gill)

Related Post