ਗਾਇਕ ਇੰਦਰਜੀਤ ਨਿੱਕੂ ਨੇ ਆਪਣੀ ਧੀ ਦੀਆਂ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
Shaminder
August 14th 2021 03:39 PM --
Updated:
August 14th 2021 03:50 PM
ਗਾਇਕ ਇੰਦਰਜੀਤ ਨਿੱਕੂ (Inderjit Nikku) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਸ ਦੀ ਧੀ ਨਜ਼ਰ ਆ ਰਹੀ ਹੈ, ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ‘ਲੋਕੋਂ ਧੀਆਂ ਹੁੰਦੀਆਂ ਧੀਆਂ, ਕਹਿ ਗਏ ਸੱਚ ਸਿਆਣੇ’।ਇਸ ਤਸਵੀਰ ਨੂੰ ਗਾਇਕ ਦੇ ਪ੍ਰੰਸ਼ਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇੰਦਰਜੀਤ ਨਿੱਕੂ (Inderjit Nikku) ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਵੀਡੀਓਸ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।