ਲੋਕਾਂ 'ਚ ਕੁਝ ਇਸ ਤਰ੍ਹਾਂ ਵਿਚਰਦੇ ਹਨ ਜੱਸ ਮਾਣਕ,ਵੀਡੀਓ ਵਾਇਰਲ

By  Shaminder June 18th 2019 04:58 PM

ਜੱਸ ਮਾਣਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ 'ਚ ਜੱਸ ਮਾਣਕ ਆਪਣੇ ਕੁਝ ਸਾਥੀਆਂ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ 'ਚ ਉਹ ਕੁਝ ਬੋਲਦੇ ਹੋਏ ਨਜ਼ਰ ਆ ਰਹੇ ਹਨ । ਇਹ ਵੀਡੀਓ ਕਿੱਥੋਂ ਦਾ ਹੈ ਇਹ ਸਾਫ਼ ਨਹੀਂ ਹੋ ਸਕਿਆ ਹੈ ਪਰ ਜੱਸ ਮਾਣਕ ਦੇ ਪ੍ਰਸ਼ੰਸਕ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ ਅਤੇ ਲਗਾਤਾਰ ਇਸ ਨੂੰ ਸਾਂਝਾ ਕਰ ਰਹੇ ਹਨ ।

ਹੋਰ ਵੇਖੋ:ਜੱਸ ਮਾਣਕ ਤੋਂ ਕਿਉਂ ਨਰਾਜ਼ ਹੋਈ ਇਹ ਕੁੜੀ,ਵੀਡੀਓ ਵਾਇਰਲ

https://www.instagram.com/p/ByzOSY8lsp5/

ਜੱਸ ਮਾਣਕ ਇੱਕ ਅਜਿਹੇ ਗਾਇਕ ਨੇ ਜਿਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਜਿਨ੍ਹਾਂ 'ਚ ਪਰਾਡਾ,ਸੂਟ ਪੰਜਾਬੀ,ਵਿਆਹ,ਬੰਦੂਕ,ਬੌਸ ਸਣੇ ਕਈ ਹਿੱਟ ਗੀਤ ਦਿੱਤੇ ਹਨ ।ਜੱਸ ਮਾਣਕ ਅਜਿਹੇ ਕਲਾਕਾਰ ਨੇ ਜੋ ਆਪਣੀ ਜ਼ਮੀਨ ਨਾਲ ਜੁੜੇ ਰਹਿਣਾ ਪਸੰਦ ਕਰਦੇ ਹਨ ।

https://www.instagram.com/p/ByxqcWolG2u/

ਬੀਤੇ ਦਿਨੀਂ ਵੀ ਉਨ੍ਹਾਂ ਦੀ ਇੱਕ ਵੀਡੀਓ ਸਾਹਮਣੇ ਆਈ ਸੀ ,ਜਿਸ ‘ਚ ਉਹ ਆਪਣੇ ਪ੍ਰਸ਼ੰਸਕਾਂ ਨੂੰ ਮਿਲਦੇ ਨਜ਼ਰ ਆਏ ਸਨ । ਜੱਸ ਮਾਣਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਕਈ ਹਿੱਟ ਗੀਤ ਗਾਏ ਹਨ ਅਤੇ ਸਰੋਤਿਆਂ ਵੱਲੋਂ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

 

Related Post