ਗਾਇਕ ਨਵ ਬੈਨੀਪਾਲ ਦੀ ਆਵਾਜ਼ ‘ਚ ਨਵਾਂ ਗੀਤ ‘ਚੰਨ ਦਾ ਭੁਲੇਖਾ’ ਕੀਤਾ ਜਾਵੇਗਾ ਰਿਲੀਜ਼
Shaminder
July 17th 2021 03:34 PM --
Updated:
July 17th 2021 04:02 PM
ਪੀਟੀਸੀ ਪੰਜਾਬੀ ‘ਤੇ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਗਾਇਕ ਨਵ ਬੈਨੀਪਾਲ ਦੀ ਆਵਾਜ਼ ‘ਚ ਨਵਾਂ ਗੀਤ ‘ਚੰਨ ਦਾ ਭੁਲੇਖਾ’ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਦਾ ਵਰਲਡ ਪ੍ਰੀਮੀਅਰ 20 ਜੁਲਾਈ, ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ । ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਮਿਊਜ਼ਿਕ, ਪੀਟੀਸੀ ਚੱਕ ਦੇ ਸੁਣ ਸਕਦੇ ਹੋ । ਇਸ ਗੀਤ ਦੇ ਬੋਲ ਅਭਿਸ਼ੇਕ ਗੌਤਮ ਦੇ ਲਿਖੇ ਹੋਏ ਹਨ ਅਤੇ ਮਿਊਜ਼ਿਕ ਬੈਲੀ ਸਿੰਘ ਦਾ ਹੋਵੇਗਾ।