ਗਾਇਕਾ ਨਿਮਰਤ ਖਹਿਰਾ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

By  Shaminder September 25th 2020 02:21 PM -- Updated: September 25th 2020 02:22 PM

ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਪਾਠ ਕਰਦੇ ਹੋਏ ਨਜ਼ਰ ਆ ਰਹੇ ਨੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੇ ਨੇ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਲਿਖਿਆ ਕਿ ‘ਸਰਬੱਤ ਦਾ ਭਲਾ’ ।

nimrat Khaira nimrat Khaira

ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਇਸ ਦੇ ਨਾਲ ਹੀ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਵੀ ਕਰ ਚੁੱਕੇ ਹਨ ।

ਹੋਰ ਪੜ੍ਹੋ:ਇਸ ਕੁੜੀ ਦੀ ਆਵਾਜ਼ ਨੇ ਕੀਲੇ ਕਈ ਵੱਡੇ ਗਾਇਕ, ਨਿਮਰਤ ਖਹਿਰਾ ਨੇ ਵੀਡੀਓ ਸਾਂਝਾ ਕਰਕੇ ਇਸ ਤਰ੍ਹਾਂ ਕੀਤੀ ਤਾਰੀਫ਼

Nimrat Khaira Nimrat Khaira

ਜਲਦ ਹੀ ਉਹ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆਉਣਗੇ ।ਉਨ੍ਹਾਂ ਦੀ ਤਰਸੇਮ ਜੱਸੜ ਦੇ ਨਾਲ ਆਈ ਫ਼ਿਲਮ ‘ਅਫਸਰ’ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ।

Nimrat Khaira Nimrat Khaira

ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਦੇ ਨਾਲ ‘ਜੋੜੀ’ ਫ਼ਿਲਮ ਤੋਂ ਇਲਾਵਾ ਉਹ ਫ਼ਿਲਮ ‘ਸੌਂਕਣ ਸੌਂਕਣੇ’ ‘ਚ ਵੀ ਨਜ਼ਰ ਆੳੇੁਣਗੇ ।

 

Related Post