ਗਾਇਕ ਨਿੰਜਾ ਨੇ ਧੂਮਧਾਮ ਨਾਲ ਮਨਾਈ ਪੁੱਤਰ ਦੀ ਪਹਿਲੀ ਲੋਹੜੀ, ਗਾਇਕ ਖੁਦ ਜਲੇਬੀਆਂ ਬਣਾਉਂਦਾ ਆਇਆ ਨਜ਼ਰ

By  Shaminder January 14th 2023 03:40 PM -- Updated: January 14th 2023 03:46 PM

ਗਾਇਕ ਨਿੰਜਾ (Ninja) ਨੇ ਵੀ ਲੋਹੜੀ (Lohri) ਦੇ ਮੌਕੇ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਲੋਹੜੀ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ ।  ‘ਚ ਉਹ ਲੋਹੜੀ ਦਾ ਭੁੱਗਾ ਬਾਲਦੇ ਹੋਏ ਨਜ਼ਰ ਆ ਰਹੇ ਹਨ ।ਜਦੋਂਕਿ ਇੱਕ ਹੋਰ ਵੀਡੀਓ ‘ਚ ਗਾਇਕ ਜਲੇਬੀਆਂ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਵੇਖ ਕੇ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਗਾਇਕ ਨੇ ਆਪਣੇ ਪੁੱਤਰ ਦੀ ਪਹਿਲੀ ਲੋਹੜੀ ਧੂਮਧਾਮ ਦੇ ਨਾਲ ਮਨਾਈ ਹੈ ।

ਹੋਰ ਪੜ੍ਹੋ : ਵੈਡਿੰਗ ਐਨੀਵਰਸਰੀ ਦੀਆਂ ਤਸਵੀਰਾਂ ਸਾਂਝੀਆਂ ਕਰਨ ਤੋਂ ਬਾਅਦ ਗੁਰਬਖਸ਼ ਚਾਹਲ ਤੇ ਰੁਬੀਨਾ ਬਾਜਵਾ ਦਾ ਟਵਿੱਟਰ ਅਕਾਊਂਟ ਕਿਉਂ ਕੀਤਾ ਸਸਪੈਂਡ, ਪੜ੍ਹੋ ਪੂਰੀ ਖ਼ਬਰ

ਗਾਇਕ ਨੇ ਇਸ ਮੌਕੇ ਲੋਕਾਂ ਦੇ ਲਈ ਖਾਣ ਪੀਣ ਦਾ ਖ਼ਾਸ ਇੰਤਜ਼ਾਮ ਕੀਤਾ ਹੋਇਆ ਸੀ ਅਤੇ ਖੁਦ ਵੀ ਜਲੇਬੀਆਂ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਅਫਸਾਨਾ ਖ਼ਾਨ ਦੀ ਸਿਹਤ ਹੋਈ ਖਰਾਬ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ ਹੈ । ਜਿਸ ਦੇ ਨਾਲ ਅਕਸਰ ਉਹ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਨਿੰਜਾ ਨੇ ਪੰਜਾਬੀ ਗਾਇਕੀ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ।

Ninja image Source : Instagram

ਗਾਇਕੀ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਕਈ ਫ਼ਿਲਮਾਂ ਕਰ ਰਹੇ ਹਨ ।

 

View this post on Instagram

 

A post shared by NINJA (@its_ninja)

ਪਰ ਉਨ੍ਹਾਂ ਦੀ ਸੋਨਮ ਬਾਜਵਾ ਦੇ ਨਾਲ ਆਈ ਫ਼ਿਲਮ ‘ਅੜਬ ਮੁਟਿਆਰਾਂ’ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

 

View this post on Instagram

 

A post shared by NINJA (@its_ninja)

Related Post