ਗਾਇਕ ਨਿੰਜਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

By  Shaminder August 10th 2020 01:57 PM

ਗਾਇਕ ਅਤੇ ਅਦਾਕਾਰ ਨਿੰਜਾ ਨੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਅਨੰਦ ਮਾਣਿਆ । ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ।ਨਿੰਜਾ ਨੇ ਇਸ ਦੀ ਇੱਕ ਤਸਵੀਰ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਨਿੰਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

https://www.instagram.com/p/CDqWwcVDee-/

ਗੀਤਾਂ ਦੇ ਨਾਲ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਾਮ ਕਮਾ ਰਹੇ ਨੇ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਨੇ ।

https://www.instagram.com/p/CDqXiYVjyqK/

ਪਿੱਛੇ ਜਿਹੇ ਉਨ੍ਹਾਂ ਦੀ ਫ਼ਿਲਮ ‘ਦੂਰਬੀਨ’ ਆਈ ਸੀ । ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ । ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ‘ਰੋਈਂ ਨਾ’ ‘ਕੱਲ੍ਹਾ ਚੰਗਾ’ ਸਣੇ ਕਈ ਗੀਤ ਦਿੱਤੇ ਨੇ

Related Post