ਗਾਇਕ ਪ੍ਰਭ ਗਿੱਲ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਵੀਡੀਓ ਸ਼ੇਅਰ ਕਰਦੇ ਹੋਏ ਪ੍ਰਮਾਤਮਾ ਦਾ ਅਦਾ ਕੀਤਾ ਸ਼ੁਕਰਾਨਾ

By  Lajwinder kaur July 28th 2021 11:22 AM -- Updated: July 28th 2021 11:23 AM

ਪੰਜਾਬੀ ਗਾਇਕ ਪ੍ਰਭ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਵੀਡੀਓ ਸਾਂਝਾ ਕੀਤਾ ਹੈ।

inside pic of prabh gill image source-instagram

ਹੋਰ ਪੜ੍ਹੋ : ਪਿਆਰ ਦੇ ਰੰਗਾਂ ਨਾਲ ਭਰਿਆ ‘ਤੁਣਕਾ-ਤੁਣਕਾ’ ਫ਼ਿਲਮ ਦਾ ਰੋਮਾਂਟਿਕ ਗੀਤ ‘Saah’ ਗਾਇਕ ਪ੍ਰਭ ਗਿੱਲ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

ਹੋਰ ਪੜ੍ਹੋ : ਪੰਜਾਬੀ ਗਾਇਕਾਂ ਨੇ ਮਿਲ ਕੇ ਅਮਰ ਨੂਰੀ ਨੂੰ ਬਣਾਇਆ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਨਵੀਂ ਪ੍ਰਧਾਨ

inside image of golden temple image source-instagram

ਸ੍ਰੀ ਹਰਿੰਮਦਰ ਸਾਹਿਬ ਦਾ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਧਾਰਮਿਕ ਗੀਤ ਸ਼ੁਕਰਾਨਾ ਦੇ ਨਾਲ ਪੋਸਟ ਕੀਤਾ ਹੈ। ਪ੍ਰਭ ਗਿੱਲ ਨੇ ਕੈਪਸ਼ਨ ‘ਚ ਲਿਖਿਆ ਹੈ- ‘ਸ਼ੁਕਰਾਨੇ ਜੋਗਾ ਰੱਖੀਂ ਵਾਹਿਗੁਰੂ ??’ । ਪ੍ਰਸ਼ੰਸਕ ਵੀ ਕਮੈਂਟ ‘ਚ ਹੱਥ ਜੋੜੇ ਵਾਲੇ ਇਮੋਜ਼ੀ ਪੋਸਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

Punjabi Singer Prabh Gill Shares His Old Bhangra Pic image source-instagram

 

ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦਿੱਤੇ ਨੇ। ਉਹ ਸਮੇਂ-ਸਮੇਂ ਤੇ ਆਪਣੇ ਧਾਰਮਿਕ ਗੀਤ ਜਿਵੇਂ ਸ਼ੁਕਰ ਦਾਤਿਆ, ਸ਼ੁਕਰਾਨਾ, ਇੱਕ ਅਰਦਾਸ, ਸਤਿਨਾਮ ਵਾਹਿਗੁਰੂ ਤੇ ਕਈ ਹੋਰ ਧਾਰਮਿਕ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਨੇ।

 

 

View this post on Instagram

 

A post shared by Prabh Gill (@prabhgillmusic)

Related Post