ਗਾਇਕ ਸਿੱਧੂ ਮੂਸੇਵਾਲਾ ਦੇ ਭਰਾ ਦੇ ਵਿਆਹ ‘ਚ ਆਰ ਨੇਤ ਸਣੇ ਕਈ ਪੰਜਾਬੀ ਗਾਇਕਾਂ ਨੇ ਕੀਤੀ ਸ਼ਿਰਕਤ, ਤਸਵੀਰਾਂ ਹੋ ਰਹੀਆਂ ਵਾਇਰਲ

By  Shaminder February 2nd 2021 04:58 PM

ਗਾਇਕ ਸਿੱਧੂ ਮੂਸੇਵਾਲਾ ਦੇ ਭਰਾ ਦੇ ਵਿਆਹ ‘ਚ ਕਈ ਗਾਇਕਾਂ ਨੇ ਸ਼ਿਰਕਤ ਕੀਤੀ । ਇਸ ਮੌਕੇ ਗਾਇਕ ਆਰ ਨੇਤ ਸਣੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਰੰਗ ਬੰਨਿਆ । ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਨੇ ।

sidhu moosewala

ਜਿਸ ‘ਚ ਸਿੱਧੂ ਮੂਸੇਵਾਲਾ ਦੇ ਨਾਲ ਆਰ ਨੇਤ ਨੱਚਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਇੱਕ ਹੋਰ ਤਸਵੀਰ ਵਾਇਰਲ ਹੋ ਰਹੀ ਹੈ ਜਿਸ ‘ਚ ਉਹ ਅਫਸਾਨਾ ਖ਼ਾਨ ਦੇ ਨਾਲ ਨਜ਼ਰ ਆ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਭਰਾ ਦਾ ਵਿਆਹ ਹੋਇਆ ਹੈ ।

ਹੋਰ ਪੜ੍ਹੋ : ਗਾਇਕਾ ਮਿਸ ਪੂਜਾ ਨੇ ਅਮਰੀਕਾ ਦੀ ਧਰਤੀ ਤੋਂ ਦਿੱਲੀ ਨੂੰ ਦਿੱਤੀ ਚਿਤਾਵਨੀ ਕਿਹਾ ‘ਸਿੱਧੇ ਹਾਂ ਸਿਧਰੇ ਨਾ ਸਮਝੀਂ’

sidhu-moose-wala

ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਭਰਾ ਦੇ ਵਿਆਹ ‘ਤੇ ਹਰ ਕੋਈ ਵਧਾਈ ਦੇ ਰਿਹਾ ਹੈ ।

sidhu

ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ ਅਤੇ ਯੰਗਸਟਰ ‘ਚ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

 

View this post on Instagram

 

A post shared by Instant Pollywood (@instantpollywood)

Related Post